Versions
PAV ਮੇਰੇ ਜਾਣ ਪਛਾਣਾਂ ਨੂੰ ਤੈਂ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!
IRVPA ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!