Bible Language

Psalms 96:10 (NCV) New Century Version

Versions

PAV   ਕੌਮਾਂ ਵਿੱਚ ਆਖੋ ਭਈ ਯਹੋਵਾਹ ਰਾਜ ਕਰਦਾ ਹੈ, ਤਾਂ ਜਗਤ ਕਾਇਮ ਹੈ ਭਈ ਉਹ ਨਾ ਹਿਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
IRVPA   ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।