Bible Language

Revelation 14:19 (NCV) New Century Version

Versions

PAV   ਤਾਂ ਓਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਅਰਥਾਤ ਪਰਮੇਸ਼ੁਰ ਦੇ ਕ੍ਰੋਧ ਦੇ ਵੱਡੇ ਚੁਬੱਚੇ ਵਿੱਚ ਸੁੱਟ ਦਿੱਤੀ
ERVPA   ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾਡ਼ੀ ਵਿੱਚ ਪਾ ਦਿੱਤਾ।
IRVPA   ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ।