Bible Language

Revelation 16:19 (NCV) New Century Version

Versions

PAV   ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਪਏ ਅਤੇ ਓਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੀ ਦਰਗਾਹੇ ਚੇਤੇ ਆਈ ਭਈ ਆਪਣੇ ਅੱਤ ਵੱਡੇ ਕ੍ਰੋਧ ਦੀ ਮੈ ਦਾ ਪਿਆਲਾ ਉਹ ਨੂੰ ਦੇਵੇ
ERVPA   ਵੱਡਾ ਸ਼ਹਿਰ ਤਿੰਨ ਹਿਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁਲਿਆ। ਉਸ੍ਸਨੇ ਉਸਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈ ਦਾ ਪਿਆਲਾ ਦਿੱਤਾ।
IRVPA   ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।