Bible Language

Revelation 16:4 (NCV) New Century Version

Versions

PAV   ਫੇਰ ਤੀਏ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੁੰਬਾਂ ਉੱਤੇ ਉਲੱਦ ਦਿੱਤਾ ਤਾ ਓਸ ਤੋਂ ਓਹ ਲਹੂ ਬਣ ਗਏ
ERVPA   ਤੀਸਰੇ ਦੂਤ ਨੇ ਆਪਣਾ ਬਰਤਨ ਦਰਿਆਵਾਂ ਅਤੇ ਪਾਣੀਆਂ ਦੇ ਚਸ਼ਮਿਆਂ ਤੇ ਖਾਲੀ ਕਰ ਦਿੱਤਾ। ਦਰਿਆ ਅਤੇ ਪਾਣੀ ਦੇ ਚਸ਼ਮੇਂ ਲਹੂ ਬਣ ਗਏ।
IRVPA   ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ