Bible Language

Revelation 16:9 (NCV) New Century Version

Versions

PAV   ਅਤੇ ਮਨੁੱਖ ਵੱਡੀ ਤਪਤ ਨਾਲ ਝੁਲਸੇ ਗਏ ਅਤੇ ਪਰਮੇਸ਼ੁਰ ਜਿਹ ਨੂੰ ਇਨ੍ਹਾਂ ਬਵਾਂ ਉੱਤੇ ਇਖ਼ਤਿਆਰ ਹੈ ਉਹ ਦੇ ਨਾਮ ਦਾ ਕੁਫ਼ਰ ਬਕਣ ਲੱਗ ਪਏ ਅਤੇ ਤੋਬਾ ਨਾ ਕੀਤੀ ਭਈ ਉਹ ਦੀ ਵਡਿਆਈ ਕਰਨ ।।
ERVPA   ਲੋਕੀ ਤੇਜ਼ ਗਰਮੀ ਦੇ ਕਾਰਣ ਮਰ ਗਏ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਨਾਂ ਨੂੰ ਸਰਾਪਿਆ ਜਿਸਨੇ ਇਨ੍ਹਾਂ ਮੁਸੀਬਤਾਂ ਤੇ ਨਿਯਂਤ੍ਰਣ ਕੀਤਾ ਸੀ। ਪਰ ਲੋਕਾਂ ਨੇ ਆਪਣੇ ਦਿਲਾਂ ਤੇ ਜ਼ਿੰਦਗੀਆਂ ਬਦਲਣ ਤੋਂ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਣ ਤੋਂ ਇਨਕਾਰ ਕੀਤਾ।
IRVPA   ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ। PEPS