Bible Language

Revelation 18 (NCV) New Century Version

Versions

PAV   ਇਹ ਦੇ ਮਗਰੋਂ ਮੈਂ ਇੱਕ ਹੋਰ ਦੂਤ ਨੂੰ ਅਕਾਸ਼ੋਂ ਉਤਰਦਾ ਡਿੱਠਾ ਜਿਹ ਦਾ ਵੱਡਾ ਇਖ਼ਤਿਆਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ
ERVPA   ਫ਼ਿਰ ਮੈਂ ਸਵਰਗ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਦੂਤ ਕੋਲ ਮਹਾਨ ਤਾਕਤ ਸੀ। ਉਸਦੀ ਮਹਿਮਾ ਨੇ ਧਰਤੀ ਨੂੰ ਚਾਨਣਮਈ ਕਰ ਦਿੱਤਾ।
IRVPA   {ਬੇਬੀਲੋਨ ਦਾ ਡਿੱਗਣਾ} PS ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ।