Bible Language

Revelation 19:11 (NCV) New Century Version

Versions

PAV   ਮੈਂ ਅਕਾਸ਼ ਨੂੰ ਖੁਲ੍ਹਿਆ ਹੋਇਆ ਡਿੱਠਾ, ਤਾਂ ਕੀ ਵੇਖਦਾ ਹਾਂ ਭਈ ਇੱਕ ਨੁਕਰਾ ਘੋੜਾ ਹੈ ਅਤੇ ਉਹ ਦਾ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਉਂ ਅਤੇ ਜੁੱਧ ਕਰਦਾ ਹੈ
ERVPA   ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉਥੇ ਮੇਰੇ ਸਾਮ੍ਹਣੇ ਇੱਕ ਚਿਟ੍ਟਾ ਘੋਡ਼ਾ ਸੀ। ਘੋਡ਼ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਰਣੇ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ।
IRVPA   {ਸਫ਼ੇਦ ਘੋੜੇ ਦਾ ਸਵਾਰ} PS ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।