Bible Language

Revelation 19:21 (NCV) New Century Version

Versions

PAV   ਅਤੇ ਹੋਰ ਸਭ ਓਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਓਹਨਾਂ ਦੇ ਮਾਸ ਨਾਲ ਰੱਜ ਗਏ।।
ERVPA   ਉਨ੍ਹਾਂ ਦੀਆਂ ਫ਼ੌਜਾਂ ਉਸ ਤਲਵਾਰ ਦੁਆਰਾ ਮਾਰਿਆਂ ਗਇਆਂ ਸਨ ਜੋ ਕਿ ਘੋਡ਼ ਸਵਾਰ ਦੇ ਮੂੰਹ ਵਿੱਚੋਂ ਬਾਹਰ ਰਹੀ ਸੀ। ਸਾਰੇ ਪੰਛੀਆਂ ਨੇ ਸ਼ਰੀਰਾਂ ਨੂੰ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ।
IRVPA   ਅਤੇ ਹੋਰ ਸਭ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ। PE