Bible Language

Revelation 19:4 (NCV) New Century Version

Versions

PAV   ਤਾਂ ਓਹ ਚੱਵੀ ਬਜ਼ੁਰਗ ਅਤੇ ਚਾਰ ਜੰਤੂ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ!
ERVPA   ਫ਼ਿਰ ਚੌਵੀ, ਬਜ਼ੁਰਗ ਅਤੇ ਚਾਰ ਸਜੀਵ ਚੀਜ਼ਾਂ ਝੁਕੀਆਂ ਅਤੇ ਉਨ੍ਹਾਂ ਨੇ ਉਸ ਇੱਕ ਦੀ ਉਪਾਸਨਾ ਕੀਤੀ ਜੋ ਉਸ ਤਖਤ ਤੇ ਬਿਰਾਜਮਾਨ ਸੀ। ਉਨ੍ਹਾਂ ਨੇ ਆਖਿਆ; "ਆਮੀਨ, ਹਲਲੂਯਾਹ।"
IRVPA   ਤਾਂ ਉਹ ਚੌਵੀ ਬਜ਼ੁਰਗ ਅਤੇ ਚਾਰ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ! PS