Bible Language

Revelation 19:6 (NCV) New Century Version

Versions

PAV   ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਜਿਹੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਜਿਹੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਜਿਹੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੁ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!
ERVPA   ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹਢ਼ਾ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ; "ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬਸ਼ਕਤੀਮਾਨ ਹੈ।
IRVPA   ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ! PEPS