Bible Language

Revelation 19:7 (NCV) New Century Version

Versions

PAV   ਆਓ, ਅਸੀਂ ਅਨੰਦ ਕਰੀਏ ਅਤੇ ਨਿਹਾਲ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।
ERVPA   ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ। ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿਂਗਾਰਿਆ ਹੈ।
IRVPA   ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।