Bible Language

Revelation 1:13 (NCV) New Century Version

Versions

PAV   ਅਤੇ ਓਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤ੍ਰ ਦੀ ਨਿਆਈਂ ਕੋਈ ਵੇਖਿਆ ਜਿਹੜਾ ਪੈਰਾਂ ਤੀਕ ਦਾ ਜਾਮਾ ਪਹਿਨੇ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੇ ਹੋਏ ਸੀ
ERVPA   ਇਨ੍ਹਾਂ ਸ਼ਮ੍ਹਾਦਾਨਾਂ ਵਿਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹਡ਼ਾ "ਮਨੁੱਖ ਦੇ ਪੁੱਤਰ ਵਰਗਾ" ਸੀ। ਉਸਨੇ ਉਸਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
IRVPA   ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।