Bible Language

Revelation 1:18 (NCV) New Century Version

Versions

PAV   ਅਤੇ ਜੀਉਂਦਾ ਹਾਂ ਮੈਂ ਮੁਰਦਾ ਸਾਂ ਅਰ ਵੇਖ, ਮੈਂ ਜੁੱਗੋ ਜੁੱਗ ਜੀਉਂਦਾ ਹਾਂ ਅਤੇ ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ
ERVPA   ਮੈਂ ਹੀ ਹਾਂ ਜਿਹਡ਼ਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।
IRVPA   ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।