Bible Language

Revelation 22:17 (NCV) New Century Version

Versions

PAV   ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਕਹੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਅੰਮ੍ਰਿਤ ਜਲ ਮੁਖਤ ਲਵੇ।।
ERVPA   ਆਤਮਾ ਅਤੇ ਲਾਡ਼ੀ ਆਖਦੇ ਹਨ, "ਆਓ।" ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, "ਆਓ।" ਜੇਕਰ ਕੋਈ ਪਿਆਸਾ ਹੈ, ਉਸਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਨੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।
IRVPA   ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ। PEPS