Bible Language

Revelation 22:18 (NCV) New Century Version

Versions

PAV   ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਸੁਣਦਾ ਹੈ ਸਾਖੀ ਦਿੰਦਾ ਹਾਂ ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਓਹ ਬਵਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪਰਮੇਸ਼ੁਰ ਉਸ ਉੱਤੇ ਵਧਾਵੇਗਾ
ERVPA   ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹਡ਼ੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋਡ਼ਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ।
IRVPA   ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ।