Versions
PAV ਅਤੇ ਜੋ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਬਾਣੀਆਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆ ਹੋਈਆਂ ਹਨ ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ ।।
ERVPA ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ।
IRVPA ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ। PEPS