Bible Language

Revelation 2:13 (NCV) New Century Version

Versions

PAV   ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ਤਾਨ ਦੀ ਗੱਦੀ ਹੈ, ਅਤੇ ਤੂੰ ਤਕੜਾਈ ਨਾਲ ਮੇਰਾ ਨਾਮ ਫੜੀ ਰੱਖਦਾ ਹੈਂ ਅਤੇ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਮਾਤਬਰ ਜਨ ਸੀ ਜਿਹੜਾ ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ਤਾਨ ਵੱਸਦਾ ਹੈ ਉਹ ਦੇ ਦਿਨੀਂ ਵੀ ਤੈਂ ਮੇਰੀ ਨਿਹਚਾ ਤੋਂ ਇਨਕਾਰ ਨਹੀਂ ਕੀਤਾ
ERVPA   ਮੈਂ ਜਾਣਦਾ ਹਾਂ ਕਿ ਤੁਸੀਂ ਕਿਥੇ ਰਹਿੰਦੇ ਹੋ। ਤੁਸੀਂ ਉਥੇ ਰਹਿੰਦੇ ਹੋ ਜਿਥ੍ਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹਡ਼ਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉਥੇ ਤੁਹਾਡਾ ਸ਼ਹਿਰ ਹੈ ਜਿਥੇ ਸ਼ੈਤਾਨ ਰਹਿੰਦਾ ਹੈ।
IRVPA   ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।