Bible Language

Revelation 2:19 (NCV) New Century Version

Versions

PAV   ਮੈਂ ਤੇਰੇ ਕੰਮਾਂ ਨੂੰ ਅਤੇ ਤੇਰੇ ਪ੍ਰੇਮ, ਨਿਹਚਾ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ, ਨਾਲੇ ਇਹ ਭਈ ਤੇਰੇ ਪਿਛਲੇ ਕੰਮ ਪਹਿਲਿਆਂ ਨਾਲੋਂ ਵਧ ਹਨ
ERVPA   ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵਧੇਰੇ ਗੱਲਾਂ ਕਰ ਰਹੇ ਹੋ।
IRVPA   ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ।