Bible Language

Ruth 2:8 (NCV) New Century Version

Versions

PAV   ਤਾਂ ਬੋਅਜ਼ ਨੇ ਰੂਥ ਨੂੰ ਆਖਿਆ, ਹੇ ਮੇਰੀਏ ਧੀਏ ਤੂੰ ਮੇਰੀ ਗਲ ਨਹੀਂ ਸੁਣਦੀ? ਤੂੰ ਹੋਰ ਕਿਸੇ ਪੈਲੀ ਵਿੱਚ ਸਿਲਾ ਚੁੱਗਣ ਨਾ ਜਾ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰਾਂ ਮੇਰੀਆਂ ਛੋਕਰੀਆਂ ਦੇ ਨਾਲ ਨਾਲ ਰਹੁ
IRVPA   ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ।