Bible Language

Ruth 3 (NCV) New Century Version

Versions

PAV   ਤਦ ਉਹ ਦੀ ਸੱਸ ਨਾਓਮੀ ਨੇ ਉਹ ਨੂੰ ਆਖਿਆ, ਮੇਰੀਏ ਧੀਏ, ਕੀ ਮੈਂ ਤੇਰਾ ਸੁੱਖ ਨਾ ਮੰਗਾ ਜਿਹ ਦੇ ਵਿੱਚ ਤੇਰਾ ਭਲਾ ਹੋਵੇ?
IRVPA   {ਨਾਓਮੀ ਦੀ ਰੂਥ ਨੂੰ ਸਲਾਹ} PS ਇੱਕ ਦਿਨ ਉਸ ਦੀ ਸੱਸ ਨਾਓਮੀ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਕੀ ਮੈਂ ਤੇਰੇ ਲਈ ਕੋਈ ਘਰ ਨਾ ਲੱਭਾਂ, ਜੋ ਤੇਰਾ ਭਲਾ ਹੋਵੇ?