Bible Language

Ruth 4:3 (NCV) New Century Version

Versions

PAV   ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਆਖਿਆ, ਨਾਓਮੀ ਜਿਹੜੀ ਮੋਆਬ ਦੇ ਦੇਸੋਂ ਮੁੜ ਆਈ ਹੈ ਸੋ ਇੱਕ ਟੋਟਾ ਪੈਲੀ ਦਾ ਵੇਚਦੀ ਹੈ ਜੋ ਸਾਡੇ ਭਰਾ ਅਲੀਮਲਕ ਦਾ ਸੀ
IRVPA   ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਕਿਹਾ, “ਨਾਓਮੀ ਜਿਹੜੀ ਮੋਆਬ ਦੇ ਦੇਸ ਤੋਂ ਮੁੜ ਆਈ ਹੈ, ਉਹ ਜ਼ਮੀਨ ਦਾ ਇੱਕ ਹਿੱਸਾ ਵੇਚਣਾ ਚਾਹੁੰਦੀ ਹੈ ਜੋ ਸਾਡੇ ਭਰਾ ਅਲੀਮਲਕ ਦਾ ਸੀ।