Versions
PAV ਮੈਨੂੰ ਦੱਸ, ਹੇ ਮੇਰੇ ਪ੍ਰਾਣ ਪ੍ਰਿਯਾ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈॽ ਮੈਂ ਕਿਉਂ ਝੁੰਡ ਵਾਲੀ ਵਾਂਙੁ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂॽ।।
IRVPA ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ,
ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ?
ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ? ਵਰ PEPS