Versions
PAV ਜੇ ਤੂੰ ਨਹੀਂ ਜਾਣਦੀ, ਹੇ ਇਸਤ੍ਰੀਆਂ ਵਿੱਚੋਂ ਰੂਪਵੰਤੀਏ, ਤਾਂ ਤੂੰ ਇੱਜੜ ਦੇ ਖੁਰੇ ਉੱਤੇ ਚੱਲੀ ਜਾ, ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।।
IRVPA ਹੇ ਇਸਤਰੀਆਂ ਵਿੱਚੋਂ ਰੂਪਵੰਤੀਏ,
ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ
ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ। PEPS