Versions
PAV ਮੇਰਾ ਬਾਲਮ ਚਕਾਰੇ ਯਾ ਜੁਆਨ ਹਰਨ ਵਾਂਙੁ ਹੈ, ਵੇਖੋ, ਉਹ ਸਾਡੀ ਕੰਧ ਦੇ ਪਿਛਾੜੀ ਖੜਾ ਹੈ, ਉਹ ਤਾਕੀਆਂ ਵਿੱਚ ਦੀ ਝਾਕਦਾ, ਤੇ ਝਰੋਖਿਆ ਥਾਣੀ ਤੱਕਦਾ ਹੈ!।।
IRVPA ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ!
ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ,
ਉਹ ਤਾਕੀਆਂ ਵਿੱਚੋਂ ਦੀ ਝਾਕਦਾ
ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ! PEPS