Bible Language

Zechariah 12:6 (NCV) New Century Version

Versions

PAV   ਉਸ ਦਿਨ ਮੈਂ ਯਹੂਦਾਹ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਙੁ ਅਤੇ ਪੂਲੀਆਂ ਵਿੱਚ ਅੱਗ ਦੀ ਮਸਾਲ ਵਾਂਙੁ ਠਹਿਰਾਵਾਂਗਾ ਓਹ ਸੱਜੇ ਖੱਬੇ ਅਤੇ ਆਲੇ ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ
IRVPA   ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲਿਆਂ ਵਿੱਚ ਅੱਗ ਦੀ ਮਸ਼ਾਲ ਵਾਂਗੂੰ ਠਹਿਰਾਵਾਂਗਾ। ਉਹ ਸੱਜੇ ਖੱਬੇ ਅਤੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ।