Bible Language

Zechariah 6:12 (NCV) New Century Version

Versions

PAV   ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਵੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ
IRVPA   ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।