Bible Language

Zechariah 6:6 (NCV) New Century Version

Versions

PAV   ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਚਿੱਟਿਆਂ ਵਾਲਾ ਉਹ ਦੇ ਪਿੱਛੇ ਨਿੱਕਲ ਕੇ ਜਾਂਦਾ ਹੈ ਅਤੇ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ
IRVPA   ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ, ਚਿੱਟੇ ਘੋੜਿਆਂ ਵਾਲਾ ਉਹ ਦੇ ਪਿੱਛੇ ਪੱਛਮ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ।