Bible Language

1 Chronicles 21:28 (NET) New English Translation

Versions

PAV   ਉਸ ਵੇਲੇ ਜਦ ਦਾਊਦ ਨੇ ਡਿੱਠਾ, ਜੋ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ, ਤਦ ਉਸ ਨੇ ਉੱਥੇ ਬਲੀਦਾਨ ਚੜ੍ਹਾਇਆ
IRVPA   ਉਸ ਵੇਲੇ ਜਦ ਦਾਊਦ ਨੇ ਦੇਖਿਆ, ਜੋ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ, ਤਦ ਉਸ ਨੇ ਉੱਥੇ ਬਲੀਦਾਨ ਚੜ੍ਹਾਇਆ।