Bible Language

1 Chronicles 21:4 (NET) New English Translation

Versions

PAV   ਪਰ ਪਾਤਸ਼ਾਹ ਦੀ ਆਗਿਆ ਯੋਆਬ ਉੱਤੇ ਪਰਬਲ ਹੋਈ ਸੋ ਯੋਆਬ ਤੁਰ ਗਿਆ ਅਤੇ ਸਾਰੇ ਇਸਰਾਏਲ ਦੇ ਦੇਸ ਦੇ ਵਿੱਚੋਂ ਲੰਘ ਕੇ ਯਰੂਸ਼ਲਮ ਨੂੰ ਮੁੜ ਆਇਆ।।
IRVPA   ਪਰ ਰਾਜੇ ਦੀ ਆਗਿਆ ਯੋਆਬ ਉੱਤੇ ਪਰਬਲ ਹੋਈ ਸੋ ਯੋਆਬ ਤੁਰ ਗਿਆ ਅਤੇ ਸਾਰੇ ਇਸਰਾਏਲ ਦੇ ਦੇਸ ਦੇ ਵਿੱਚੋਂ ਲੰਘ ਕੇ ਯਰੂਸ਼ਲਮ ਨੂੰ ਮੁੜ ਆਇਆ।