Bible Language

1 Chronicles 22:18 (NET) New English Translation

Versions

PAV   ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ? ਕੀ ਉਸ ਨੇ ਚਾਰ ਚੁਫੇਰਿਓਂ ਤੁਹਾਨੂੰ ਸੁਖ ਨਹੀਂ ਦਿੱਤਾ ਹੈ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਏਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ
IRVPA   “ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ? ਕੀ ਉਸ ਨੇ ਹਰ ਪਾਸਿਓਂ ਤੁਹਾਨੂੰ ਸੁੱਖ ਨਹੀਂ ਦਿੱਤਾ ਹੈ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਇਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ।