Bible Language

1 Corinthians 8 (NET) New English Translation

Versions

PAV   ਮੂਰਤੀਆਂ ਦੀਆਂ ਭੇਟਾਂ ਦੇ ਵਿਖੇ ਅਸੀਂ ਇਹ ਜਾਣਦੇ ਹਾਂ ਜੋ ਅਸਾਂ ਸਭਨਾਂ ਨੂੰ ਇਲਮ ਹੈ। ਇਲਮ ਫੁਲਾਉਂਦਾ ਹੈ ਪਰ ਪ੍ਰੇਮ ਬਣਾਉਂਦਾ ਹੈ
ERVPA   ਹੁਣ ਮੈਂ ਕੁਰਬਾਨੀ ਦੇ ਉਸ ਗੋਸ਼ਤ ਬਾਰੇ ਲਿਖਾਂਗਾ ਜਿਹਡ਼ਾ ਮੂਰਤੀਆਂ ਨੂੰ ਚਢ਼ਾਇਆ ਜਾਂਦਾ ਹੈ। ਅਸੀਂ ਜਾਣਦੇ ਹਾਂ ਕਿ “ਸਾਨੂੰ ਸਾਰਿਆਂ ਨੂੰ ਗਿਆਨ ਹੈ।” ਗਿਆਨ ਤੁਹਾਨੂੰ ਘਮੰਡ ਨਾਲ ਭਰ ਦਿੰਦਾ ਹੈ। ਪਰ ਪ੍ਰੇਮ ਤੁਹਾਡੀ ਇਸ ਗੱਲ ਵਿੱਚ ਸਹਾਇਤਾ ਕਰਦਾ ਹੈ ਕਿ ਦੂਸਰੇ ਵਧੇਰੇ ਬਲਵਾਨ ਹੋਵੋ।
IRVPA   {ਮੂਰਤੀਆਂ ਦੀਆਂ ਭੇਟਾਂ ਦੇ ਖਾਣ ਦੇ ਵਿਖੇ} PS ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ।