Bible Language

1 John 4:1 (NET) New English Translation

Versions

PAV   ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ
ERVPA   ਮੇਰੇ ਪਿਆਰੇ ਮਿੱਤਰੋ, ਇਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹਡ਼ਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਿਆਓ ਕਿ ਜਿਹਡ਼ਾ ਆਤਮਾ ਉਨ੍ਹਾਂ ਕੋਲ ਹੈ ਸੱਚਮੁਚ ਪਰਮੇਸ਼ੁਰ ਵੱਲੋਂ ਹੈ।
IRVPA   {ਆਤਮਿਆਂ ਨੂੰ ਪਰਖੋ} PS ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।