Bible Language

1 John 4:2 (NET) New English Translation

Versions

PAV   ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਓ ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਭਈ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ ਸੋ ਪਰਮੇਸ਼ੁਰ ਤੋਂ ਹੈ
ERVPA   ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮੇ ਨੂੰ ਪਛਾਣ ਸਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹਡ਼ਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ।
IRVPA   ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ।