Bible Language

1 John 5 (NET) New English Translation

Versions

PAV   ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ, ਅਤੇ ਹਰ ਕੋਈ ਜਿਹੜਾ ਜਣਨ ਵਾਲੇ ਨਾਲ ਪ੍ਰੇਮ ਰੱਖਦਾ ਹੈ ਉਹ ਉਸ ਨਾਲ ਭੀ ਪ੍ਰੇਮ ਰੱਖਦਾ ਹੈ ਜੋ ਉਸ ਤੋਂ ਜੰਮਿਆ ਹੈ
ERVPA   ਜਿਹਡ਼ੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹਡ਼ਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸਦੇ ਬਚਿਆਂ ਨੂੰ ਵੀ ਪਿਆਰ ਕਰਦਾ ਹੈ।
IRVPA   {ਸੰਸਾਰ ਉੱਤੇ ਜਿੱਤ ਪ੍ਰਾਪਤ ਕਰਨਾ} PS ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।