Bible Language

1 Kings 21:11 (NET) New English Translation

Versions

PAV   ਸੋ ਉਹ ਦੇ ਸ਼ਹਿਰ ਦੇ ਲੋਕਾਂ ਨੇ ਅਰਥਾਤ ਬਜ਼ੁਰਗਾਂ ਅਤੇ ਭਲੇ ਲੋਕਾਂ ਜੋ ਉਹ ਦੇ ਸ਼ਹਿਰ ਦੇ ਵਾਸੀ ਸਨ, ਜਿਵੇਂ ਈਜ਼ਬਲ ਨੇ ਉਨ੍ਹਾਂ ਨੂੰ ਸੁਨੇਹਾ ਘੱਲਿਆ ਸੀ ਅਤੇ ਜਿਵੇਂ ਉਨ੍ਹਾਂ ਪਰਵਾਨਿਆਂ ਵਿੱਚ ਲਿਖਿਆ ਸੀ ਜੋ ਉਸ ਉਨ੍ਹਾਂ ਨੂੰ ਘੱਲੇ ਤਿਵੇਂ ਹੀ ਕੀਤਾ
IRVPA   ਸੋ ਉਹ ਦੇ ਸ਼ਹਿਰ ਦੇ ਲੋਕਾਂ ਨੇ ਅਰਥਾਤ ਬਜ਼ੁਰਗਾਂ ਅਤੇ ਭਲੇ ਲੋਕਾਂ ਨੇ ਜੋ ਉਹ ਦੇ ਸ਼ਹਿਰ ਦੇ ਵਾਸੀ ਸਨ ਜਿਵੇਂ ਈਜ਼ਬਲ ਨੇ ਉਨ੍ਹਾਂ ਨੂੰ ਸੁਨੇਹਾ ਭੇਜਿਆ ਸੀ ਅਤੇ ਜਿਵੇਂ ਉਨ੍ਹਾਂ ਪਰਵਾਨਿਆਂ ਵਿੱਚ ਲਿਖਿਆ ਸੀ ਜੋ ਉਸ ਉਨ੍ਹਾਂ ਨੂੰ ਭੇਜੇ ਤਿਵੇਂ ਹੀ ਕੀਤਾ।