Bible Language

1 Kings 21:27 (NET) New English Translation

Versions

PAV   ਤਾਂ ਐਉਂ ਹੋਇਆ ਕਿ ਜਦ ਅਹਾਬ ਨੇ ਏਹ ਗੱਲਾਂ ਸੁਣੀਆਂ ਤਾ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ ਹੌਲੀ ਚੱਲਣ ਲੱਗਾ
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ।