Bible Language

1 Kings 21:6 (NET) New English Translation

Versions

PAV   ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਭਈ ਤੂੰ ਆਪਣਾ ਅੰਗੂਰੀ ਬਾਗ ਮੈਨੂੰ ਚਾਂਦੀ ਲੈ ਕੇ ਦੇ ਦੇਹ ਅਤੇ ਯਾ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ ਨਹੀਂ ਦਿਆਂਗਾ
IRVPA   ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਕਿ ਤੂੰ ਆਪਣਾ ਅੰਗੂਰੀ ਬਾਗ਼ ਮੈਨੂੰ ਚਾਂਦੀ ਦੇ ਕੇ ਦੇਹ ਅਤੇ ਜਾਂ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ਼ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦਿਆਂਗਾ।