Bible Language

1 Kings 21:7 (NET) New English Translation

Versions

PAV   ਤਾਂ ਉਹ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਏਸ ਵੇਲੇ ਇਸਰਾਏਲ ਉਤੇ ਰਾਜ ਕਰਦਾ ਹੈਂ? ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ ਲੈ ਦਿੰਦੀ ਹਾਂ
IRVPA   ਤਾਂ ਉਸ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਇਸ ਵੇਲੇ ਇਸਰਾਏਲ ਉੱਤੇ ਰਾਜ ਕਰਦਾ ਹੈਂ? ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ਼ ਲੈ ਕੇ ਦਿੰਦੀ ਹਾਂ।