Bible Language

1 Kings 22:50 (NET) New English Translation

Versions

PAV   ਤਾਂ ਯਹੋਸ਼ਾਫਾਟ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਪਿਉਂ ਦਾਦਿਆਂ ਨਾਲ ਦੱਬਿਆ ਗਿਆ ਅਤੇ ਯਹੋਰਾਮ ਉਹ ਦਾ ਪੁੱਤ੍ਰ ਉਹ ਦੇ ਥਾਂ ਰਾਜ ਕਰਨ ਲੱਗਾ।।
IRVPA   ਤਾਂ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ। PS