Bible Language

1 Kings 6:6 (NET) New English Translation

Versions

PAV   ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ ਵਿੱਚਕਾਰਲੀ ਛੇ ਹੱਥ ਅਤੇ ਤੀਜੀ ਸੱਤ ਹੱਥ ਚੌੜੀ ਸੀ। ਏਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਭਈ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ
IRVPA   ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ। ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ।