Bible Language

1 Kings 9 (NET) New English Translation

Versions

PAV   ਤਾਂ ਐਉਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨਾਲੇ ਸੁਲੇਮਾਨ ਆਪਣੀ ਸਾਰੀ ਭਾਉਣੀ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ
IRVPA   {ਸੁਲੇਮਾਨ ਨੂੰ ਪਰਮੇਸ਼ੁਰ ਦਾ ਦਰਸ਼ਣ} (2 ਇਤ 7:11-22) PS ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।