Versions
PAV ਪਰ ਸ਼ਤਾਨ ਵੰਸੀ ਬੋਲੇ, ਇਹ ਮਨੁੱਖ ਸਾਨੂੰ ਕਿੱਕੁਰ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ ਪਰ ਉਹ ਬੋਲਿਆ ਵਾਂਙੁ ਸੀ।।
IRVPA ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ। ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ। PE