Bible Language

1 Samuel 10:3 (NET) New English Translation

Versions

PAV   ਤਦ ਤੂੰ ਉੱਥੋਂ ਲੰਘੇਂਗਾ ਅਤੇ ਤਬੋਰ ਦੇ ਬਲੂਤ ਹੇਠ ਅੱਪੜੇਂਗਾ ਤਾਂ ਉੱਥੋਂ ਤਿੰਨ ਜਣੇ ਜੋ ਪਰਮੇਸ਼ੁਰ ਦੇ ਅੱਗੇ ਬੈਤੇਲ ਵਿੱਚ ਤੁਰੇ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਤਾਂ ਤਿੰਨ ਪਠੋਰੇ ਚੁੱਕੀ ਜਾਂਦਾ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜਾ ਇੱਕ ਦਾਖ ਰਸ ਦੀ ਮਸ਼ਕ
IRVPA   ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।