Bible Language

1 Samuel 10:5 (NET) New English Translation

Versions

PAV   ਅਤੇ ਇਹ ਦੇ ਪਿੱਛੋਂ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫਲਿਸਤੀਆਂ ਦੀ ਚੌਂਕੀ ਹੈ ਅੱਪੜੇਂਗਾ ਅਤੇ ਅਜਿਹਾ ਹੋਵੇਗਾ ਜਾਂ ਤੂੰ ਉੱਥੇ ਸ਼ਹਿਰ ਵਿੱਚ ਵੜੇਂ ਤਾਂ ਇੱਕ ਟੋਲੀ ਤੈਨੂੰ ਨਬੀਆਂ ਦੀ ਮਿਲੇਗੀ ਜੋ ਉੱਥੇ ਉੱਚੇ ਥਾਓਂ ਲਹਿੰਦੀ ਹੋਵੇਗੀ ਅਤੇ ਓਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਓਹ ਅਗੰਮ ਵਾਚਣਗੇ
IRVPA   ਇਸ ਤੋਂ ਬਾਅਦ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫ਼ਲਿਸਤੀਆਂ ਦੀ ਚੌਂਕੀ ਹੈ ਪਹੁੰਚੇਗਾ ਅਤੇ ਅਜਿਹਾ ਹੋਵੇਗਾ ਜਦ ਤੂੰ ਉੱਥੇ ਸ਼ਹਿਰ ਵਿੱਚ ਦਾਖਿਲ ਹੋਵੇਂ ਤਾਂ ਇੱਕ ਨਬੀਆਂ ਦੀ ਟੋਲੀ ਤੈਨੂੰ ਮਿਲੇਗੀ ਜੋ ਉੱਥੇ ਉੱਚੇ ਸਥਾਨ ਤੋਂ ਉੱਤਰਦੀ ਹੋਵੇਗੀ ਅਤੇ ਉਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਉਹ ਅਗੰਮ ਵਾਕ ਕਰਦੇ ਹੋਣਗੇ।