Bible Language

1 Samuel 23:11 (NET) New English Translation

Versions

PAV   ਭਲਾ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਲਹਿ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੈਂ ਤੇਰੇ ਤਰਲੇ ਕਰਨਾ ਹਾਂ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ, ਉਹ ਲਹਿ ਆਵੇਗਾ
IRVPA   ਕੀ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ ਹਾਂ, “ਉਹ ਆਵੇਗਾ।”