Bible Language

1 Samuel 23:12 (NET) New English Translation

Versions

PAV   ਤਦ ਦਾਊਦ ਨੇ ਆਖਿਆ, ਭਲਾ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਯਾ ਨਹੀਂ? ਯਹੋਵਾਹ ਨੇ ਆਖਿਆ, ਓਹ ਦੇ ਦੇਣਗੇ।।
IRVPA   ਤਦ ਦਾਊਦ ਨੇ ਆਖਿਆ, ਕੀ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਜਾਂ ਨਹੀਂ? ਯਹੋਵਾਹ ਨੇ ਆਖਿਆ, ਉਹ ਦੇ ਦੇਣਗੇ।