Bible Language

1 Samuel 5:11 (NET) New English Translation

Versions

PAV   ਸੋ ਉਨ੍ਹਾਂ ਨੇ ਫਲਿਸਤੀਆਂ ਦਿਆਂ ਸਰਦਾਰਾਂ ਨੂੰ ਸੱਦ ਕੇ ਇੱਕਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਮੋੜ ਭੇਜੋ ਭਈ ਉਹ ਆਪਣੇ ਥਾਂ ਜਾਵੇ ਜੋ ਸਾਡਾ ਅਤੇ ਸਾਡਿਆਂ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਉੱਥੇ ਸਾਰੇ ਸ਼ਹਿਰ ਵਿੱਚ ਮੌਤ ਦੀ ਵੱਡੀ ਧੁੰਮ ਪੈ ਗਈ ਸੀ ਅਤੇ ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ
IRVPA   ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ।