Bible Language

1 Samuel 9:2 (NET) New English Translation

Versions

PAV   ਉਹ ਦਾ ਇੱਕ ਸ਼ਾਊਲ ਨਾਮੇ ਪੁੱਤ੍ਰ ਸੋਹਣਾ ਅਤੇ ਡਾਢਾ ਚੰਗਾ ਜੁਆਨ ਸੀ ਅਤੇ ਇਸਰਾਏਲੀਆਂ ਵਿੱਚ ਉਸ ਨਾਲੋਂ ਵਧੀਕ ਸੋਹਣਾ ਹੋਰ ਕੋਈ ਮਨੁੱਖ ਨਹੀਂ ਸੀ। ਉਹ ਸਾਰਿਆਂ ਮਨੁੱਖਾਂ ਵਿੱਚ ਮੋਢਿਓਂ ਲੈ ਕੇ ਉਤਾਹਾਂ ਸਭਨਾਂ ਨਾਲੋਂ ਉੱਚਾ ਸੀ
IRVPA   ਉਹ ਦਾ ਇੱਕ ਸ਼ਾਊਲ ਨਾਮਕ ਇੱਕ ਜੁਆਨ ਪੁੱਤਰ ਸੀ ਜੋ ਬਹੁਤ ਸੋਹਣਾ ਸੀ ਅਤੇ ਇਸਰਾਏਲੀਆਂ ਵਿੱਚ ਉਸ ਨਾਲੋਂ ਵੱਧ ਸੋਹਣਾ ਹੋਰ ਕੋਈ ਮਨੁੱਖ ਨਹੀਂ ਸੀ। ਉਹ ਸਾਰਿਆਂ ਮਨੁੱਖਾਂ ਵਿੱਚ ਸਭਨਾਂ ਨਾਲੋਂ ਉੱਚਾ ਸੀ। PEPS