Bible Language

1 Chronicles 23:13 (NET) New English Translation

Versions

PAV   ਅਮਰਾਮ ਦੇ ਪੁੱਤ੍ਰ, - ਹਾਰੂਨ ਤੇ ਮੂਸਾ, ਅਤੇ ਹਾਰੂਨ ਵੱਖਰਾ ਕੀਤਾ ਗਿਆ ਕਿ ਉਹ ਅੱਤ ਪਵਿੱਤ੍ਰ ਵਸਤਾਂ ਨੂੰ ਪਵਿੱਤ੍ਰ ਰੱਖੇ, ਉਹ ਤੇ ਉਹ ਦੇ ਪੁੱਤ੍ਰ ਸਦਾ ਲਈ, ਨਾਲੇ ਕਿ ਓਹ ਯਹੋਵਾਹ ਅੱਗੇ ਧੂਪ ਧੁਖਾਉਣ, ਉਹ ਦੀ ਉਪਾਸਨਾ ਕਰਨ ਤੇ ਸਦੀਪ ਕਾਲ ਉਹ ਦਾ ਨਾਮ ਲੈ ਕੇ ਬਰਕਤ ਦੇਣ